ਖਾਦੀ ਬੋਰਡ ਦੇ ਵਾਈਸ ਚੇਅਰਮੈਨ ਨੇ ਅਚਾਨਕ ਦੁਨੀਆ ਨੂੰ ਕਿਹਾ ਅਲਵਿਦਾ

Friday, Oct 23, 2020 - 06:03 PM (IST)

ਖਾਦੀ ਬੋਰਡ ਦੇ ਵਾਈਸ ਚੇਅਰਮੈਨ ਨੇ ਅਚਾਨਕ ਦੁਨੀਆ ਨੂੰ ਕਿਹਾ ਅਲਵਿਦਾ

ਸੁਨਾਮ (ਬਾਂਸਲ): ਕਾਂਗਰਸ ਪਾਰਟੀ ਦੇ ਉੱਘੇ ਨੇਤਾ ਅਤੇ ਪੰਜਾਬ ਖਾਦੀ ਬੋਰਡ ਦੇ ਵਾਈਸ ਚੇਅਰਮੈਨ ਸ. ਹਰਿੰਦਰ ਸਿੰਘ ਲਖਮੀਰਵਾਲਾ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ।ਇਸ ਸਬੰਧੀ ਰਿੰਪਲ ਧਾਲੀਵਾਲ ਨੇ ਦੱਸਿਆ ਕਿ ਅੱਜ ਸਵੇਰੇ ਉਹ ਸਾਈਕਲਿੰਗ 'ਤੇ ਆਏ ਸਨ ਅਤੇ ਰਸਤੇ 'ਚ ਉਨ੍ਹਾਂ ਨੂੰ ਛਾਤੀ 'ਚ ਦਰਦ ਹੋਇਆ ਅਤੇ ਉਹ ਸਾਰੇ ਉਨ੍ਹਾਂ ਨੂੰ ਸੰਗਰੂਰ ਪ੍ਰਾਈਵੇਟ ਹਸਪਤਾਲ 'ਚ ਲੈ ਗਏ ਅਤੇ ਉੱਥੇ ਉਨ੍ਹਾਂ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ: ਕੋਰੋਨਾ ਕਾਲ 'ਚ ਬਦਲਿਆ ਸਕੂਲ ਦਾ ਰੰਗ ਰੂਪ, ਇਸ ਅਧਿਆਪਕ ਦੇ ਜਜ਼ਬੇ ਨੂੰ ਜਾਣ ਤੁਸੀਂ ਵੀ ਕਰੋਗੇ ਸਲਾਮ

ਸ. ਹਰਿੰਦਰ ਸਿੰਘ ਲਖਮੀਰਵਾਲਾ ਨੇ ਪਾਰਟੀ ਅਤੇ ਲੋਕਾਂ ਦੀ ਸੇਵਾ 'ਚ ਅਹਿਮ ਭੂਮਿਕਾ ਨਿਭਾਈ ਹੈ। ਅੱਜ ਸਾਰਾ ਸ਼ਹਿਰ ਉਨ੍ਹਾਂ ਦੀ ਇਸ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰ ਰਿਹਾ ਹੈ।

ਇਹ ਵੀ ਪੜ੍ਹੋ:  ਬਿਜਲੀ ਮਹਿਕਮੇ ਦਾ ਕਮਾਲ: 1254 ਯੂਨਿਟਾਂ ਦਾ ਬਿੱਲ 91 ਲੱਖ ਰੁਪਏ; ਖਪਤਕਾਰ ਨੂੰ ਕਰੋੜਪਤੀ ਬਣਨ ਦੀ ਖ਼ੁਸ਼ੀ


author

Shyna

Content Editor

Related News