ਦਿੱਲੀ ਪੁਲਸ ਨੇ ਖਾਲਿਸਤਾਨੀ ਕਮਾਂਡੋ ਫੋਰਸ ਦੇ ਅੱਤਵਾਦੀ ਗੁਰਸੇਵਕ ਨੂੰ ਕੀਤਾ ਗ੍ਰਿਫਤਾਰ (ਵੀਡੀਓ)

03/21/2017 8:02:19 PM

ਦਿੱਲੀ : ਦਿੱਲੀ ਪੁਲਸ ਨੇ ਖਾਲਿਸਤਾਨੀ ਕਮਾਂਡੋ ਫੋਰਸ ਦੇ ਅੱਤਵਾਦੀ ਗੁਰਸੇਵਕ ਸਿੰਘ ਉਰਫ ਬੱਬਲਾ ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਮੁਤਾਬਕ ਖਾਲਿਸਤਾਨੀ ਕਮਾਂਡੋ ਫੋਰਸ ਦੇ ਅੱਤਵਾਦੀ ਗੁਰਸੇਵਕ ਸਿੰਘ ਕੋਲੋਂ ਇਕ ਪਿਸਤੌਲ ਵੀ ਬਰਾਮਦ ਹੋਇਆ ਹੈ। ਦੱਸਣਯੋਗ ਹੈ ਕਿ ਗੁਰਸੇਵਕ ਸਿੰਘ 75 ਤੋਂ ਵੱਧ ਅਪਰਾਧਿਕ ਮਾਮਲਿਆਂ ਵਿਚ ਸ਼ਾਮਿਲ ਹੈ।


Gurminder Singh

Content Editor

Related News