ਆਜ਼ਾਦੀ ਦਿਹਾੜੇ ’ਤੇ ਪੰਜਾਬ ਦੇ ਇਸ ਜ਼ਿਲ੍ਹੇ ’ਚ ਕੰਧ ’ਤੇ ਲਾਇਆ ਖਾਲਿਸਤਾਨੀ ਨਾਅਰੇ ਵਾਲਾ ਬੈਨਰ

08/16/2023 4:33:51 AM

ਗੁਰਦਾਸਪੁਰ : ਪੰਜਾਬ ’ਚ ਇਕ ਪਾਸੇ ਜਿਥੇ 15 ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ, ਉੱਥੇ ਹੀ ਦੂਜੇ ਪਾਸੇ ਗੁਰਦਾਸਪੁਰ ’ਚ ਕੁਝ ਸ਼ਰਾਰਤੀ ਅਨਸਰਾਂ ਨੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵਾਲਾ ਬੈਨਰ ਲਗਾ ਦਿੱਤਾ। ਇਨ੍ਹਾਂ ਸ਼ਰਾਰਤੀ ਅਨਸਰਾਂ ਵੱਲੋਂ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ : ਦਿੱਲੀ : ਫਿਰ ਵਧਿਆ ਯਮੁਨਾ ’ਚ ਪਾਣੀ ਦਾ ਪੱਧਰ, ਪਹਾੜਾਂ ’ਚ ਮੀਂਹ ਮਗਰੋਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਨਦੀ

ਦਰਅਸਲ, ਕੁਝ ਸ਼ਰਾਰਤੀ ਅਨਸਰਾਂ ਨੇ ਮਾਨਸਾ ਰੋਡ ’ਤੇ ਸਥਿਤ ਅੰਡਰਬ੍ਰਿਜ ਦੇ ਹੇਠਾਂ ਕੰਧ 'ਤੇ ਖਾਲਿਸਤਾਨ ਦੇ ਨਾਅਰੇ ਵਾਲਾ ਬੈਨਰ ਲਗਾ ਦਿੱਤਾ। ਰਾਹਗੀਰਾਂ ਨੇ ਪੂਰੇ ਮਾਮਲੇ ਦੀ ਜਾਣਕਾਰੀ ਬਠਿੰਡਾ ਪੁਲਸ ਨੂੰ ਦਿੱਤੀ। ਪੁਲਸ ਨੇ ਪੋਸਟਰ ਹਟਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : Bhakra Dam ’ਚੋਂ ਪਾਣੀ ਛੱਡਣ ਕਾਰਨ ਬਣੇ ਹੜ੍ਹ ਵਰਗੇ ਹਾਲਾਤ, ਇਸ ਜ਼ਿਲ੍ਹੇ ਨੇ ਮੰਗੀ ਆਰਮੀ ਤੇ ਹੈਲੀਕਾਪਟਰ !

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

   

Manoj

This news is Content Editor Manoj