ਬਾਘਾਪੁਰਾਣਾ 'ਚ SDM ਦਫ਼ਤਰ ਬਾਹਰ ਲਿਖੇ ਖ਼ਾਲਿਸਤਾਨੀ ਨਾਅਰੇ, ਪੰਨੂੰ ਨੇ ਫਿਰ ਦਿੱਤੀ ਗਿੱਦੜ ਭਬਕੀ

Monday, Feb 27, 2023 - 10:52 AM (IST)

ਬਾਘਾਪੁਰਾਣਾ 'ਚ SDM ਦਫ਼ਤਰ ਬਾਹਰ ਲਿਖੇ ਖ਼ਾਲਿਸਤਾਨੀ ਨਾਅਰੇ, ਪੰਨੂੰ ਨੇ ਫਿਰ ਦਿੱਤੀ ਗਿੱਦੜ ਭਬਕੀ

ਮੋਗਾ (ਗੋਪੀ) : ਖ਼ਾਲਿਸਤਾਨੀ ਅੱਤਵਾਦੀ ਸੰਗਠਨ 'ਸਿੱਖਸ ਫਾਰ ਜਸਟਿਸ' ਦਾ ਮੁਖੀ ਗੁਰਪਤਵੰਤ ਸਿੰਘ ਪੰਨੂੰ ਪੂਰੀ ਤਰ੍ਹਾਂ ਬੌਖ਼ਲਾ ਗਿਆ ਹੈ। ਦਰਅਸਲ ਬਾਘਾਪੁਰਾਣਾ ਦੇ SDM ਦਫ਼ਤਰ ਬਾਹਰ ਖ਼ਾਲਿਸਤਾਨੀ ਨਾਅਰੇ ਲਿਖੇ ਗਏ ਹਨ।

ਇਹ ਵੀ ਪੜ੍ਹੋ : ਤਰਨਤਾਰਨ ਦੀ ਭਾਰਤ-ਪਾਕਿ ਸਰਹੱਦ 'ਚ ਮੁੜ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, ਕਰੀਬ 3 ਮਿੰਟ ਘੁੰਮਦਾ ਰਿਹਾ

ਇਸ ਦੀ ਵੀਡੀਓ ਗੁਰਪਤਵੰਤ ਪੰਨੂੰ ਵੱਲੋਂ ਜਾਰੀ ਕੀਤੀ ਗਈ ਹੈ। ਪੰਨੂੰ ਨੇ ਇਕ ਵਾਰ ਫਿਰ ਗਿੱਦੜ ਭਬਕੀ ਦਿੱਤੀ ਹੈ। ਉਸ ਨੇ ਜੀ-20 ਦੇ ਵਿਦੇਸ਼ ਮੰਤਰੀਆਂ ਨੂੰ ਸੰਦੇਸ਼ ਜਾਰੀ ਕਰਕੇ ਕਿਹਾ ਹੈ ਕਿ ਦਿੱਲੀ ਏਅਰਪੋਰਟ 'ਤੇ ਖ਼ਾਲਿਸਤਾਨੀ ਝੰਡੇ ਲਹਿਰਾਏ ਜਾਣਗੇ ਤਾਂ ਜੋ ਮੰਤਰੀਆਂ ਨੂੰ ਪਤਾ ਲੱਗ ਸਕੇ ਕਿ ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ 1800 ਪਾਰਕਾਂ ਦੀ ਸਾਫ਼-ਸਫ਼ਾਈ ਨੂੰ ਲੈ ਕੇ ਲਿਆ ਗਿਆ ਅਹਿਮ ਫ਼ੈਸਲਾ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News