ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ

Thursday, Oct 08, 2026 - 12:11 PM (IST)

ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ

ਗੋਰਾਇਆ (ਮੁਨੀਸ਼ ਬਾਵਾ)- ਪਾਲੀਵੁੱਡ ਦੇ ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ ਨੇੜੇ ਗੋਰਾਇਆ ਵਿਖੇ ਖਾਲਿਸਤਾਨੀ ਨਾਅਰੇ ਲਿਖੇ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।  ਜਿਸ 'ਚ ਕਿਹਾ ਜਾ ਰਿਹਾ ਹੈ ਕਿ ਦਿਲਜੀਤ ਦੋਸਾਂਝ ਦੇ ਘਰ ਦੇ ਬਾਹਰ ਨਾਅਰੇ ਲਿਖੇ ਗਏ ਹਨ ਪਰ ਇਹ ਨਾਅਰੇ ਜਿਹੜੇ ਵੀ ਅਨਸਰ ਲਿਖ ਕੇ ਗਏ ਹਨ, ਉਹ ਦਲਜੀਤ ਦੋਸਾਂਝ ਦੇ ਜੱਦੀ ਘਰ ਦੀ ਬਜਾਏ ਕਿਸੇ ਹੋਰ ਦੇ ਘਰ 'ਤੇ ਲਿਖ ਗਏ ਹਨ ਹਾਲਾਂਕਿ ਨਾਅਰਿਆਂ ਨੂੰ ਮਿਟਾ ਦਿੱਤਾ ਗਿਆ ਹੈ ਪਰ ਸੋਸ਼ਲ ਮੀਡੀਆ 'ਤੇ ਇਹ ਵੀਡੀਓ ਵਾਇਰਲ ਹੋ ਗਈ ਹੈ, ਜਿਸ 'ਚ ਦਿਲਜੀਤ ਦਾ ਨਾਮ ਲੈ ਕੇ ਕਿਹਾ ਜਾ ਰਿਹਾ ਹੈ ਕਿ ਇਹ ਨਾਅਰੇ ਉਸ ਦੇ ਘਰ ਦੇ ਬਾਹਰ ਲਿਖੇ ਗਏ ਹਨ। 

PunjabKesari

PunjabKesari

ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ ਹੋਵੇਗਾ...

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News