ਵੱਡੀ ਖਬਰ : ਖਾਲਸਾ ਏਡ ਦੇ ਮੁੱਖ ਦਫ਼ਤਰ ’ਚ ਐੱਨ. ਆਈ. ਏ. ਦੀ ਰੇਡ

Tuesday, Aug 01, 2023 - 06:40 PM (IST)

ਵੱਡੀ ਖਬਰ : ਖਾਲਸਾ ਏਡ ਦੇ ਮੁੱਖ ਦਫ਼ਤਰ ’ਚ ਐੱਨ. ਆਈ. ਏ. ਦੀ ਰੇਡ

ਪਟਿਆਲਾ (ਬਲਜਿੰਦਰ, ਕੰਵਲਜੀਤ) : ਪੰਜਾਬ ਭਰ ਵਿਚ ਅੱਜ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਨੇ ਕਈ ਸ਼ਹਿਰਾਂ ਵਿਚ ਛਾਪੇਮਾਰੀ ਕੀਤੀ ਹੈ। ਪਟਿਆਲਾ ਵਿਚ ਵੀ ਐੱਨ. ਆਈ. ਏ. ਦੀ ਟੀਮ ਨੇ ਖਾਲਸਾ ਏਡ ਦੇ ਮੁੱਖ ਦਫਤਰ ਵਿਖੇ ਰੇਡ ਕਰਕੇ ਕਈ ਘੰਟੇ ਜਾਂਚ ਕੀਤੀ। ਇਸ ਦੌਰਾਨ ਐੱਨ. ਆਈ. ਏ. ਦੀ ਟੀਮ ਵਲੋਂ ਖਾਲਸਾ ਏਡ ਪੰਜਾਬ ਇਕਾਈ ਦੇ ਆਗੂ ਅਮਰਪ੍ਰੀਤ ਸਿੰਘ ਦੇ ਘਰ ਵਿਚ ਵੀ ਰੇਡ ਕਰਕੇ ਕਈ ਘੰਟੇ ਪੁੱਛਗਿੱਛ ਕੀਤੀ ਗਈ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਇਸ ਵੱਡੀ ਯੋਜਨਾ ’ਤੇ ਕੰਮ ਕਰ ਰਿਹਾ ਕੇਂਦਰ

ਇਸ ਦੀ ਪੁਸ਼ਟੀ ਕਰਦੇ ਹੋਏ ਖਾਲਸਾ ਏਡ ਦੇ ਵਾਲੰਟੀਅਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐੱਨ. ਆਈ. ਏ. ਦੀ ਟੀਮ ਸਵੇਰੇ 5 ਵਜੇ ਪਟਿਆਲਾ ਪਹੁੰਚੀ। ਟੀਮ ਪਹਿਲਾਂ ਘਰ ਵਿਖੇ ਅਤੇ ਬਾਅਦ ਵਿਚ ਦਫਤਰ ਵਿਖੇ ਪਹੁੰਚੀ। ਜਿਸ ਤੋਂ ਬਾਅਦ ਕਈ ਘੰਟੇ ਤਕ ਕੌਮੀ ਜਾਂਚ ਏਜੰਸੀ ਨੇ ਜਾਂਚ ਕੀਤੀ। 

ਇਹ ਵੀ ਪੜ੍ਹੋ : ਪੰਜਾਬ ਲਈ ਮੌਸਮ ਵਿਭਾਗ ਨੇ ਮੁੜ ਜਾਰੀ ਕੀਤਾ ਅਲਰਟ, ਇਨ੍ਹਾਂ ਤਾਰੀਖਾਂ ਨੂੰ ਪੈ ਸਕਦਾ ਹੈ ਭਾਰੀ ਮੀਂਹ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News