ਖਰੜ ਤੋਂ ਮੋਹਾਲੀ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ, ਕੀਤਾ ਗਿਆ ਚੱਕਾ ਜਾਮ (ਤਸਵੀਰਾਂ)

Wednesday, Dec 21, 2022 - 02:51 PM (IST)

ਖਰੜ ਤੋਂ ਮੋਹਾਲੀ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ, ਕੀਤਾ ਗਿਆ ਚੱਕਾ ਜਾਮ (ਤਸਵੀਰਾਂ)

ਖਰੜ (ਅਮਰਦੀਪ) : ਖਰੜ ਤੋਂ ਮੋਹਾਲੀ ਜਾਣ ਵਾਲੇ ਲੋਕਾਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ ਖਰੜ-ਮੋਹਾਲੀ ਕੌਮੀ ਮਾਰਗ 'ਤੇ ਬਿਲਡਰਾਂ ਵੱਲੋਂ ਚੱਕਾ ਜਾਮ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਪੰਜਬ ਸਰਕਾਰ ਨੇ ਜੀ ਪਲੱਸ ਫਲੈਟਾਂ ਦੀ ਵਿਕਰੀ ਅਤੇ ਉਸਾਰੀ 'ਤੇ ਰੋਕ ਲਾ ਦਿੱਤੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਸਕੂਲਾਂ ਦੇ ਬਾਹਰ ਨਹੀਂ ਵਿਕੇਗਾ ਤੰਬਾਕੂ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ

PunjabKesari

ਸਰਕਾਰ ਦੇ ਇਸ ਫ਼ੈਸਲੇ ਦੇ ਖ਼ਿਲਾਫ਼ ਖਰੜ ਦੇ ਸਮੂਹ ਬਿਲਡਰਾਂ ਅਤੇ ਪ੍ਰਾਪਰਟੀ ਡੀਲਰਾਂ ਨੇ ਖਰੜ-ਮੋਹਾਲੀ ਕੌਮੀ ਮਾਰਗ 'ਤੇ ਚੱਕਾ ਜਾਮ ਕਰ ਦਿੱਤਾ ਹੈ। ਇਸ ਕਾਰਨ ਟ੍ਰੈਫਿਕ ਦੀ ਭਾਰੀ ਸਮੱਸਿਆ ਆ ਗਈ ਹੈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News