ਖੇਮਕਰਨ ਹਲਕੇ ਤੋਂ ਚੋਣ ਲੜਨ ਲਈ ਵਿਰਸਾ ਸਿੰਘ ਵਲਟੋਹਾ ਨੇ ਭਰਿਆ ਨਾਮਜ਼ਦਗੀ ਪੱਤਰ

Monday, Jan 31, 2022 - 05:32 PM (IST)

ਖੇਮਕਰਨ ਹਲਕੇ ਤੋਂ ਚੋਣ ਲੜਨ ਲਈ ਵਿਰਸਾ ਸਿੰਘ ਵਲਟੋਹਾ ਨੇ ਭਰਿਆ ਨਾਮਜ਼ਦਗੀ ਪੱਤਰ

ਵਲਟੋਹਾ (ਗੁਰਮੀਤ ਸਿੰਘ) - ਪੰਜਾਬ ’ਚ 20 ਫਰਵਰੀ, 2022 ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਨੂੰ ਲੈ ਕੇ ਖੇਮਕਰਨ ਹਲਕੇ ਤੋਂ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਵਲੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਜੋਂ ਚੋਣ ਲੜਨ ਲਈ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ ਗਿਆ ਹੈ। ਵਲਟੋਹਾ ਨੇ ਐੱਸ.ਡੀ.ਐੱਮ ਦਫ਼ਤਰ ਵਿਖੇ ਜਾ ਕੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਇਆ ਹੈ। ਇਸ ਮੌਕੇ ਵਲਟੋਹਾ ਨੇ ਆਪਣੇ ਪੁੱਤਰ ਗੌਰਵਦੀਪ ਸਿੰਘ ਵਲਟੋਹਾ ਨੂੰ ਆਪਣਾ ਕਵਰਿੰਗ ਉਮੀਦਵਾਰ ਬਣਾਇਆ ਹੈ।

ਪੜ੍ਹੋ ਇਹ ਵੀ ਖ਼ਬਰ - ਲੁਧਿਆਣਾ ’ਚ ਵੱਡੀ ਵਾਰਦਾਤ: ਬੁਲੇਟ ਸਵਾਰ ਨੌਜਵਾਨਾਂ ਨੇ ਸਕਿਓਰਿਟੀ ਗਾਰਡ ’ਤੇ ਚਲਾਈਆਂ ਤਾਬੜਤੋੜ ਗੋਲੀਆਂ


author

rajwinder kaur

Content Editor

Related News