ਮਾਹਿਲਪੁਰ ''ਚ ਵੱਡੀ ਵਾਰਦਾਤ, ਖੇਤਾਂ ''ਚ ਸੁੱਤੇ ਪਏ ਬਜ਼ੁਰਗ ਕਿਸਾਨ ਦਾ ਕੀਤਾ ਕਤਲ
Thursday, May 27, 2021 - 10:39 AM (IST)

ਮਾਹਿਲਪੁਰ/ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਵਿਖੇ ਖ਼ੌਫਨਾਕ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਮਾਹਿਲਪੁਰ ਦੇ ਨੇੜੇ ਪੈਂਦੇ ਪਿੰਡ ਟੂਟੋਮਜਾਰਾ ਦੇ ਬਾਹਰਵਾਰ ਖੇਤਾਂ ਵਿਚ ਸੁੱਤੇ ਪਏ ਇਕ ਬਜ਼ੁਰਗ ਕਿਸਾਨ ਦਾ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ: ਜਲੰਧਰ ਦੇ ਗੈਂਗਰੇਪ ਮਾਮਲੇ 'ਚ ਖੁੱਲ੍ਹੀਆਂ ਹੋਰ ਕਈ ਪਰਤਾਂ, ਕਾਂਗਰਸੀ ਆਗੂ ਬਣਾ ਰਿਹਾ ਪੁਲਸ 'ਤੇ ਦਬਾਅ
ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਮਾਹਿਲਪੁਰ ਪੁਲਸ ਨੇ ਮੌਕੇ ਉਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।
ਇਹ ਵੀ ਪੜ੍ਹੋ: ਫਿਲੌਰ: ਥਾਣੇਦਾਰ ਦੀ ਧੀ ਨੂੰ ਸੜਕ 'ਤੇ ਰੋਕ ਕੇ ਪਾੜੇ ਕੱਪੜੇ, ਮਾਰਨ ਲਈ ਪਿੱਛੇ ਤਲਵਾਰ ਲੈ ਕੇ ਭੱਜੇ