ਕਾਂਗਰਸੀ ਵਿਧਾਇਕ ਜੀਰਾ ਨੂੰ ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ
Monday, Oct 21, 2019 - 11:09 AM (IST)

ਚੰਡੀਗੜ੍ਹ (ਭੁੱਲਰ) : ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਬਾਰੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਡਾ. ਐੱਸ. ਕਰੁਣਾ ਰਾਜੂ ਵਲੋਂ ਜਾਣਕਾਰੀ ਦਿੱਤੀ ਗਈ ਹੈ। ਅਸਲ 'ਚ ਬੀਤੇ ਐਤਵਾਰ ਦਾਖਾ 'ਚ ਵਾਪਰੀ ਘਟਨਾ ਤੋਂ ਬਾਅਦ ਕੁਲਬੀਰ ਸਿੰਘ ਜੀਰਾ ਨੂੰ ਇਹ ਨੋਟਿਸ ਜਾਰੀ ਕੀਤਾ ਗਿਆ ਹੈ।