ਪਿੰਡ ਬੁਰਜ ਦਾ ਕੁਲਦੀਪ ਸਿੰਘ ਜੰਮੂ ਕਸ਼ਮੀਰ ਵਿਚ ਸ਼ਹੀਦ

Tuesday, Sep 03, 2024 - 10:18 AM (IST)

ਪਿੰਡ ਬੁਰਜ ਦਾ ਕੁਲਦੀਪ ਸਿੰਘ ਜੰਮੂ ਕਸ਼ਮੀਰ ਵਿਚ ਸ਼ਹੀਦ

ਝਬਾਲ (ਨਰਿੰਦਰ) : ਜ਼ਿਲ੍ਹਾ ਤਰਨਤਾਰਨ ਦਾ ਸਰਹੱਦੀ ਪਿੰਡ ਬੁਰਜ 169 (ਰਾਜਾਤਾਲ ਨੇੜੇ) ਦਾ ਫੌਜੀ ਜਵਾਨ ਕੁਲਦੀਪ ਸਿੰਘ ਪੁੱਤਰ ਦਰਸ਼ਨ ਸਿੰਘ ਜੋ ਬੀਤੇ ਦਿਨ ਜੰਮੂ ਕਸ਼ਮੀਰ ਵਿਖੇ ਦੁਸ਼ਮਣਾਂ ਨਾਲ ਲੋਹਾ ਲੈਂਦਿਆਂ ਆਪਣੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਚਾਉਂਦੇ ਹੋਏ ਸ਼ਹੀਦੀ ਜਾਮ ਪੀ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸ਼ਹੀਦ ਕੁਲਦੀਪ ਸਿੰਘ ਦਾ ਅੰਤਿਮ ਸੰਸਕਾਰ ਪਿੰਡ ਵਿਚ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਇਸ ਘਟਨਾ ਤੋਂ ਬਾਅਦ ਜਿਥੇ ਪਰਿਵਾਰ ਵਿਚ ਸੋਗ ਦੀ ਲਹਿਰ ਹੈ, ਉਥੇ ਪਿੰਡ ਵਿਚ ਵੀ ਮਾਤਮ ਪੱਸਰ ਗਿਆ ਹੈ। 

ਇਹ ਵੀ ਪੜ੍ਹੋ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਆਪਣੇ ਉੱਤਰਾਅਧਿਕਾਰੀ ਦਾ ਐਲਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News