ਦੇਸ਼ ਛੱਡ ਗਿਆ ਕੁੱਲ੍ਹੜ ਪਿੱਜ਼ਾ ਕੱਪਲ, ਜਾਣੋ ਕੀ ਹੈ ਨਵਾਂ ਟਿਕਾਣਾ
Monday, Jan 20, 2025 - 01:01 PM (IST)
ਜਲੰਧਰ- ਹਮੇਸ਼ਾ ਵਿਵਾਦਾਂ ਵਿਚ ਰਹਿਣ ਵਾਲੇ ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪਿੱਜ਼ਾ ਕੱਪਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ। ਕੁੱਲ੍ਹੜ ਪਿੱਜ਼ਾ ਕੱਪਲ ਬਾਰੇ ਦੇਸ਼ ਛੱਡ ਕੇ ਇੰਗਲੈਂਡ ਵਿਚ ਸ਼ਿਫ਼ਟ ਹੋਣ ਦੀਆਂ ਚਰਚਾਵਾਂ ਛਿੜ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕੁੱਲ੍ਹੜ ਪਿੱਜ਼ਾ ਕੱਪਲ ਇੰਗਲੈਂਡ ਸ਼ਿਫ਼ਟ ਹੋ ਗਿਆ ਹੈ। ਜਿਵੇਂ ਉਨ੍ਹਾਂ ਦੇ ਵਿਦੇਸ਼ ਸ਼ਿਫ਼ਟ ਹੋਣ ਦੀ ਖ਼ਬਰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਤਾਂ ਫੈਨਜ਼ ਵਿਚ ਚਰਚਾ ਦਾ ਬਾਜ਼ਾਰ ਗਰਮ ਹੋ ਗਿਆ। ਲੋਕਾਂ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।
ਇਹ ਵੀ ਪੜ੍ਹੋ : ਜਲੰਧਰ 'ਚ ਚੱਲੀਆਂ ਤਾੜ-ਤਾੜ ਗੋਲ਼ੀਆਂ, ਗੈਂਗਸਟਰ ਦਾ ਹੋਇਆ ਐਨਕਾਊਂਟਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e