ਪੰਜਾਬ ਕੇਸਰੀ ਦੇ ਹੱਕ 'ਚ ਆਏ ਕੁੰਵਰ ਵਿਜੇ ਪ੍ਰਤਾਪ, ਕਿਹਾ- 'ਸਰਕਾਰ ਨੇ ਸਾਰੇ ਮਹਿਕਮੇ ਇਕ ਕੰਮ ਲਗਾਏ'
Thursday, Feb 05, 2026 - 06:13 PM (IST)
ਅੰਮ੍ਰਿਤਸਰ- ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ਹੀ ਪਾਰਟੀ ’ਤੇ ਤਿੱਖੇ ਤੰਜ ਕੱਸੇ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਸਰਕਾਰ ਵੱਲੋਂ ਪੰਜਾਬ ਕੇਸਰੀ ਅਖਬਾਰ ਖ਼ਿਲਾਫ਼ ਮੁਕੱਦਮੇ ਦਰਜ ਕਰਵਾਏ ਗਏ ਹਨ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ ਭਵਿੱਖਬਾਣੀ
ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਸਿਰਫ਼ ਅਖਬਾਰ ਹੀ ਨਹੀਂ, ਸਗੋਂ ਇਸ ਦੇ ਪ੍ਰਬੰਧਕਾਂ ਅਤੇ ਸੰਪਾਦਕਾਂ ’ਤੇ ਵੀ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦੇ ਜਿੰਨੇ ਵੀ ਮਹਿਕਮੇ ਹੁੰਦੇ ਹਨ, ਸਭ ਨੂੰ ਇਸੇ ਕੰਮ ਲਈ ਲਗਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਮਜੀਠੀਆ ਦੇ ਏਕੇ ਵਾਲੇ ਬਿਆਨ ’ਤੇ ਹਰਪ੍ਰੀਤ ਸਿੰਘ ਦਾ ਸਪਸ਼ਟ ਰੁਖ, 'ਸੁਖਬੀਰ ਬਾਦਲ ਪ੍ਰਧਾਨ ਰਹਿੰਦੇ ਸਮਝੌਤਾ ਨਹੀਂ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
