ਆਰਥਿਕ ਤੰਗੀ ਦੇ ਚੱਲਦੇ ਮਜ਼ਦੂਰ ਨੇ ਕੀਤੀ ਖੁਦਕੁਸ਼ੀ
Tuesday, Aug 15, 2017 - 11:01 PM (IST)

ਤਲਵੰਡੀ ਸਾਬੋ (ਮਨੀਸ਼)— ਸਬਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲਹਿਰੀ 'ਚ ਇਕ ਗਰੀਬ ਮਜ਼ਦੂਰ ਨੇ ਘਰ ਦੀ ਆਰਥਿਕ ਤੰਗੀ ਦੇ ਚੱਲਦੇ ਜਹਿਰੀਲੀ ਚੀਜ਼ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਦਿੱਤੀ ਹੈ। ਮ੍ਰਿਤਕ ਵਿਅਕਤੀ ਦੇ ਦੋ ਲੜਕੇ ਅਤੇ ਦੋ ਲੜਕੀਆਂ ਹਨ। ਮ੍ਰਿਤਕ ਦੀ ਲਾਸ਼ ਨੂੰ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ 'ਚ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।