ਪੰਜਾਬ ਸਰਕਾਰ ਵਲੋਂ ਕਿਰਤ ਵਿਭਾਗ ਦੇ 3 ਇੰਸਪੈਕਟਰ ਤਬਦੀਲ

07/12/2019 7:32:31 PM

ਚੰਡੀਗੜ੍ਹ: ਪੰਜਾਬ ਸਰਕਾਰ ਕਿਰਤ ਵਿਭਾਗ ਦੇ 3 ਇੰਸਪੈਕਟਰਾਂ ਦਾ ਤਬਾਦਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਪ੍ਰਬੰਧਕੀ ਤੇ ਲੋਕ ਹਿੱਤਾਂ ਨੂੰ ਧਿਆਨ 'ਚ ਰੱਖਦੇ ਹੋਏ ਕਿਰਤ ਵਿਭਾਗ ਦੇ 3 ਇੰਸਪੈਕਟਰਾਂ ਦੇ ਤਬਾਦਲੇ ਕੀਤੇ ਗਏ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਜਾਣਗੇ।