ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ 'ਤੇ ਆਇਆ ਲੋਕਾਂ ਦਾ ਹੜ੍ਹ, ਦੇਖੋ ਤਸਵੀਰਾਂ

Thursday, Apr 27, 2023 - 01:44 PM (IST)

ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ 'ਤੇ ਆਇਆ ਲੋਕਾਂ ਦਾ ਹੜ੍ਹ, ਦੇਖੋ ਤਸਵੀਰਾਂ

ਸ੍ਰੀ ਮੁਕਤਸਰ ਸਾਹਿਬ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਮੌਕੇ ਲੋਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ।

PunjabKesari

ਦੱਸ ਦੇਈਏ ਕਿ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਪਿੰਡ ਬਾਦਲ 'ਚ ਉਨ੍ਹਾਂ ਦੇ ਜੱਦੀ ਖੇਤਾਂ ਵਿੱਚ ਕੀਤਾ ਜਾਵੇਗਾ।

PunjabKesari

ਬੀਤੇ ਦਿਨ ਉਨ੍ਹਾਂ ਦੇ ਖੇਤ ਦੀ ਕਰੀਬ 2 ਏਕੜ ਜ਼ਮੀਨ 'ਚ ਲੱਗੇ ਕਿੰਨੂ ਦੇ ਬਾਗ ਨੂੰ ਕੱਟਿਆ ਗਿਆ ਸੀ।

PunjabKesari

ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਯਾਤਰਾ 'ਚ ਪੂਰਾ ਬਾਦਲ ਪਰਿਵਾਰ, ਬਿਕਰਮ ਮਜੀਠੀਆ, ਅਕਾਲੀ ਦਲ ਦੀ ਸਮੂਹ ਲੀਡਰਸ਼ਿਪ ਅਤੇ ਕਈ ਸਿਆਸੀ ਆਗੂ ਸ਼ਾਮਲ ਹਨ।  

PunjabKesariPunjabKesari

PunjabKesari

PunjabKesari

PunjabKesari
 


author

Simran Bhutto

Content Editor

Related News