ਪੰਜਾਬ ''ਚ ਵੱਡੇ ਪੱਧਰ ''ਤੇ ਅਫ਼ਸਰਾਂ ਦੇ ਤਬਾਦਲੇ, List ''ਚ ਵੇਖੋ ਨਾਮ
Wednesday, Apr 23, 2025 - 07:08 PM (IST)

ਜਲੰਧਰ (ਵੈੱਬ ਡੈਸਕ)- ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪੱਧਰ 'ਤੇ ਤਬਾਦਲੇ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਫਿਰ ਤੋਂ ਪੰਜਾਬ ਵਿਚ ਵੱਡੇ ਪੱਧਰ 'ਤੇ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਸੂਬੇ ਦੇ 6 ਆਈ. ਏ. ਐੱਸ. ਅਫ਼ਸਰਾਂ ਅਤੇ 1 ਪੀ. ਸੀ. ਐੱਸ. ਅਫ਼ਸਰ ਦਾ ਤਬਾਦਲਾ ਕੀਤਾ ਹੈ। ਤਬਾਦਲੇ ਕੀਤੇ ਗਏ ਅਧਿਕਾਰੀਆਂ ਲਿਸਟ ਹੇਠਾਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਨਵੀਂ ਮੁਸੀਬਤ 'ਚ ਘਿਰਣਗੇ ਲੋਕ! 24 ਅਪ੍ਰੈਲ ਲਈ ਪੰਜਾਬ 'ਚ ਹੋ ਗਿਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e