ਜੰਗ ਦੇ ਮਾਹੌਲ ਦੌਰਾਨ ਪੰਜਾਬ ਵਿਚ ਵੱਡੇ ਪੱਧਰ ''ਤੇ ਅਫ਼ਸਰਾਂ ਦੇ ਤਬਾਦਲੇ
Saturday, May 10, 2025 - 12:18 PM (IST)

ਚੰਡੀਗੜ੍ਹ : ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੀ ਜੰਗ ਦੌਰਾਨ ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਪੀ. ਸੀ. ਐੱਸ. ਅਫ਼ਸਰਾਂ ਦੇ ਤਬਾਦਲੇ ਕੀਤੇ ਹਨ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਲਗਭਗ 22 ਪੀ. ਸੀ. ਐੱਸ. ਅਫ਼ਸਰ ਇੱਧਰੋਂ-ਉਧਰ ਕੀਤੇ ਗਏ ਹਨ। ਨੋਟੀਫਿਕੇਸ਼ਨ ਵਿਚ ਆਖਿਆ ਗਿਆ ਹੈ ਕਿ ਅਧਿਕਾਰੀਆਂ ਦੀਆਂ ਬਦਲੀਆਂ/ਤੈਨਾਤੀਆਂ, ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਜਾਂਦੀਆਂ ਹਨ। ਬਦਲੀਆਂ ਦੀ ਪੂਰੀ ਸੂਚੀ ਤੁਸੀਂ ਖ਼ਬਰ ਵਿਚ ਹੇਠਾਂ ਦੇਖ ਸਕਦੇ ਹੋ।
ਇਹ ਵੀ ਪੜ੍ਹੋ : ਪਾਕਿਸਤਾਨ ਵੱਲੋਂ ਜਲੰਧਰ, ਬਠਿੰਡਾ, ਗੁਰਦਾਸਪੁਰ ਸਣੇ ਕਈ ਸ਼ਹਿਰਾਂ 'ਤੇ ਹਮਲੇ, ਰੈੱਡ ਅਲਰਟ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e