ਪੰਜਾਬ 'ਚ ਰਜਿਸਟਰੀਆਂ ਕਰਾਉਣ ਵਾਲਿਆਂ ਲਈ ਵੱਡੀ ਖ਼ਬਰ, ਵੱਡੇ ਪੱਧਰ 'ਤੇ ਤਹਿਸੀਲਦਾਰਾਂ ਦੀਆਂ ਬਦਲੀਆਂ
Monday, Apr 21, 2025 - 07:20 PM (IST)

ਜਲੰਧਰ (ਵੈੱਬ ਡੈਸਕ, ਜਤਿੰਦਰ)- ਪੰਜਾਬ ਵਿਚ ਰਜਿਸਟਰੀਆਂ ਬਣਵਾਉਣ ਵਾਲਿਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਪੰਜਾਬ ਵਿਚ ਵੱਡੇ ਪੱਧਰ 'ਤੇ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਤੇ ਨਿਯੁਕਤੀਆਂ ਹੋ ਗਈਆਂ ਹਨ। ਪੰਜਾਬ ਮਾਲ ਅਤੇ ਪੁਨਰਵਾਸ ਵਿਭਾਗ ਵੱਲੋਂ ਵੱਡੇ ਪੱਧਰ 'ਤੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਦੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ। ਜਿਨ੍ਹਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ, ਉਨ੍ਹਾਂ ਵਿਚ 56 ਤਹਿਸੀਲਦਾਰ ਅਤੇ 166 ਨਾਇਬ ਤਹਿਸੀਲਦਾਰ ਸ਼ਾਮਲ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਪੈਣ ਲੱਗਾ ਮੀਂਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e