ਦਿੱਲੀ ''ਚ ਮੰਦਰ ਬਣਾਉਣ ਦੀ ਮੰਗ ਕਰ ਰਹੇ ਰਵਿਦਾਸੀਆ ਭਾਈਚਾਰੇ ''ਤੇ ਲਾਠੀਚਾਰਜ

Wednesday, Aug 21, 2019 - 09:28 PM (IST)

ਦਿੱਲੀ ''ਚ ਮੰਦਰ ਬਣਾਉਣ ਦੀ ਮੰਗ ਕਰ ਰਹੇ ਰਵਿਦਾਸੀਆ ਭਾਈਚਾਰੇ ''ਤੇ ਲਾਠੀਚਾਰਜ

ਨਵੀਂ ਦਿੱਲੀ— ਸੁਪਰੀਮ ਕੋਰਟ ਦੇ ਆਦੇਸ਼ 'ਤੇ ਦਿੱਲੀ 'ਚ ਸ੍ਰੀ ਗੁਰੂ ਰਵਿਦਾਸ ਮੰਦਿਰ ਢਾਹੇ ਜਾਣ ਦੇ ਬਾਅਦ ਰਵਿਦਾਸ ਭਾਈਚਾਰੇ 'ਚ ਗੁੱਸੇ ਦੀ ਲਹਿਰ ਹੈ। ਰਵਿਦਾਸ ਭਾਈਚਾਰੇ ਦਾ ਪ੍ਰਦਰਸ਼ਨ ਹੁਣ ਦਿੱਲੀ ਪਹੁੰਚ ਗਿਆ ਹੈ। ਭਾਈਚਾਰੇ ਦੇ ਲੋਕਾਂ ਨੇ ਇਥੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਦੌਰਾਨ ਹਾਲਾਤ ਬੇਕਾਬੂ ਵੀ ਹੋ ਗਏ। ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਪ੍ਰਦਰਸ਼ਨਕਾਰੀਆਂ ਨੂੰ ਖਦੇੜਣ ਲਈ ਪੁਲਸ ਵੱਲੋਂ ਲਾਠੀਚਾਰਜ ਕੀਤਾ ਗਿਆ। ਲਾਠੀਚਾਰਜ 'ਚ ਅਜੇ ਤੱਕ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਸੂਚਨਾ ਨਹੀਂ ਹੈ। ਫਿਲਹਾਲ ਪੁਲਸ ਤਣਾਅਪੂਰਨ ਹੋਈ ਸਥਿਤੀ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।

PunjabKesari


author

Khushdeep Jassi

Content Editor

Related News