ਅਹਿਮ ਖ਼ਬਰ : ਲਾਰੈਂਸ ਬਿਸ਼ਨੋਈ ਨੂੰ ਹਸਪਤਾਲ ’ਚੋਂ ਮਿਲੀ ਛੁੱਟੀ

Saturday, Jul 15, 2023 - 09:53 PM (IST)

ਅਹਿਮ ਖ਼ਬਰ : ਲਾਰੈਂਸ ਬਿਸ਼ਨੋਈ ਨੂੰ ਹਸਪਤਾਲ ’ਚੋਂ ਮਿਲੀ ਛੁੱਟੀ

ਫਰੀਦਕੋਟ (ਰਾਜਨ)-ਪਿਛਲੇ ਕੁਝ ਦਿਨਾਂ ਤੋਂ ਸਥਾਨਕ ਮੈਡੀਕਲ ਹਸਪਤਾਲ ’ਚ ਦਾਖ਼ਲ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਚ ਸੁਧਾਰ ਆਉਣ ਦੀ ਸੂਰਤ ਵਿਚ ਉਸ ਨੂੰ ਛੁੱਟੀ ਮਿਲਣ ’ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁੜ ਬਠਿੰਡਾ ਜੇਲ੍ਹ ਲਈ ਰਵਾਨਾ ਕਰ ਦਿੱਤਾ ਗਿਆ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ਹੜ੍ਹਾਂ ਦੇ ਹਾਲਾਤ ਦਰਮਿਆਨ ਮਾਂ ਚਰਨ ਕੌਰ ਨੂੰ ਆਈ ਪੁੱਤ ਮੂਸੇਵਾਲਾ ਦੀ ਯਾਦ, ਹੋਈ ਭਾਵੁਕ

ਇਥੇ ਇਹ ਦੱਸਣਯੋਗ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਬੁਖਾਰ ਨਾ ਟੁੱਟਣ ਅਤੇ ਪੇਟ ’ਚ ਦਰਦ ਦੀ ਸ਼ਿਕਾਇਤ ’ਤੇ ਬਠਿੰਡਾ ਜੇਲ੍ਹ ਪ੍ਰਸ਼ਾਸਨ ਵੱਲੋਂ ਸਥਾਨਕ ਮੈਡੀਕਲ ਹਸਪਤਾਲ ਵਿਖੇ ਬੀਤੀ 11 ਜੁਲਾਈ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਦਾਖ਼ਲ ਕਰਵਾਇਆ ਗਿਆ ਸੀ। 

ਇਹ ਖ਼ਬਰ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਗੋਵਿੰਦਾ ਦੀ ਧੀ ਟੀਨਾ ਆਹੂਜਾ


author

Manoj

Content Editor

Related News