ਜਲੰਧਰ ''ਚ ਵਕੀਲ ਦਾ ਗੋਲੀਆਂ ਮਾਰ ਕੇ ਕਤਲ
Tuesday, May 27, 2025 - 06:32 PM (IST)

ਜਲੰਧਰ (ਮਹੇਸ਼, ਕੁੰਦਨ, ਪੰਕਜ, ਸੋਨੂੰ)- ਜਲੰਧਰ ਤੋਂ ਵੱਡੀ ਵਾਰਦਾਤ ਸਾਹਮਣੇ ਆਈ ਹੈ। ਜਿੱਥੇ ਕਿ ਦਿਨ-ਦਿਹਾੜੇ ਬਸਤੀ ਦਾਨਿਸ਼ਮੰਦਾ ਦੇ ਗਰੋਵਰ ਕਲੋਨੀ ਦੇ ਰਹਿਣ ਵਾਲੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨਾਲ ਜੁੜੇ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਦਾ ਕਤਲ ਕਰ ਦਿੱਤਾ ਗਿਆ। ਇਸ ਦੌਰਾਨ ਘਰ ਦੇ ਅੰਦਰੋਂ ਹੀ ਵਕੀਲ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਘਰ ਨੂੰ ਸੀਲ ਕਰ ਦਿੱਤਾ ਗਿਆ ਅਤੇ ਮਾਮਲੇ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕਤਲ ਦਾ ਕਾਰਨ ਦਾ ਅਜੇ ਕੁਝ ਸਾਹਮਣੇ ਨਹੀਂ ਆਇਆ।
ਇਹ ਵੀ ਪੜ੍ਹੋ-ਅੰਮ੍ਰਿਤਸਰ ਹੋਏ ਧਮਾਕੇ ਦੇ ਮਾਮਲੇ 'ਚ DIG ਦਾ ਸਨਸਨੀਖੇਜ਼ ਖੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8