ਪਤੰਦਰ ਘਰ ''ਚ ਹੀ ਬਣਾਈ ਜਾਂਦੇ ਸੀ ਸ਼ਰਾਬ! ਉੱਪਰੋਂ ਪਹੁੰਚ ਗਈ ਪੁਲਸ
Monday, Jun 30, 2025 - 12:41 PM (IST)

ਲੁਧਿਆਣਾ (ਅਨਿਲ): ਥਾਣਾ ਮਿਹਰਬਾਨ ਦੀ ਪੁਲਸ ਨੇ ਨਾਜਾਇਜ਼ ਸ਼ਰਾਬ ਤਿਆਰ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ 50 ਲੀਟਰ ਲਾਹਨ ਬਰਾਮਦ ਕੀਤੀ ਹੈ। ਜਾਂਚ ਅਧਿਕਾਰੀ ਥਾਣੇਦਾਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਪਿੰਡ ਮਾਛੀਆਂ ਕਲਾਂ ਵਿਚ ਮੁਲਜ਼ਮ ਜੀਵਨ ਸਿੰਘ ਨੂੰ ਨਾਜਾਇਜ਼ ਸ਼ਰਾਬ ਤਿਆਰ ਕਰਦਿਆਂ ਗ੍ਰਿਫ਼ਤਾਰ ਕਰ ਕੇ ਮੁਲਜ਼ਮ ਦੇ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਕੂਲਾਂ 'ਚ ਵਧਣਗੀਆਂ ਗਰਮੀ ਦੀਆਂ ਛੁੱਟੀਆਂ? ਪੜ੍ਹੋ ਵਿਭਾਗ ਦੇ ਤਾਜ਼ਾ ਹੁਕਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8