ਪੰਜਾਬ ਕਾਂਗਰਸ ਕਮੇਟੀ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਥਾਂ
Tuesday, Sep 13, 2022 - 04:51 AM (IST)

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਹਾਈਕਮਾਂਡ ਵੱਲੋਂ ਮਨਜ਼ੂਰ ਪੰਜਾਬ ਕਾਂਗਰਸ ਕਮੇਟੀ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ, ਜਿਸ ਵਿੱਚ 70 ਆਗੂਆਂ ਨੂੰ ਥਾਂ ਦਿੱਤੀ ਗਈ ਹੈ। ਰਾਜਾ ਵੜਿੰਗ ਨੇ ਕਿਹਾ ਹੈ ਕਿ ਮੈਨੂੰ ਇਹ ਲਿਸਟ ਜਾਰੀ ਕਰਦਿਆਂ ਖੁਸ਼ੀ ਹੋ ਰਹੀ ਹੈ ਕਿ ਇਹ ਸਾਰੇ ਮੈਂਬਰ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ।
ਇਹ ਵੀ ਪੜ੍ਹੋ : ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼, ਪੁਲਸ ਕਾਰਵਾਈ 'ਚ ਜੁਟੀ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।