ਲੋਕ ਸਭਾ 2019 : ਮਾਸਟਰ ਬਲਦੇਵ ਸਿੰਘ ਨੇ ਪਾਈ ਵੋਟ

Sunday, May 19, 2019 - 09:29 AM (IST)

ਫਰੀਦਕੋਟ (ਹਾਲੀ) - ਪੰਜਾਬ ਡੈਮੋਕੈਟਿਕ ਅਲਾਇੰਸ ਵਲੋਂ ਪੰਜਾਬ ਏਕਤਾ ਪਾਰਟੀ ਦੇ ਉਮੀਦਵਾਰ ਮਾਸਟਰ ਬਲਦੇਵ ਸਿੰਘ ਵਲੋਂ ਵੀ ਵੋਟ ਪਾਈ ਗਈ। ਦੱਸ ਦੇਈਏ ਕਿ ਮਾਸਟਰ ਬਲਦੇਵ ਸਿੰਘ ਦਾ ਮੁਕਾਬਲਾ ਕਾਂਗਰਸ ਪਾਰਟੀ ਦੇ ਉਮੀਦਵਾਰ ਮੁਹੰਮਦ ਸਦੀਕ, ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ. ਸਾਧੂ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਗੁਲਜ਼ਾਰ ਸਿੰਘ ਰਣੀਕੇ ਨਾਲ ਹੋ ਰਿਹਾ ਹੈ।


rajwinder kaur

Content Editor

Related News