ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਪਾਈ ਵੋਟ
Sunday, May 19, 2019 - 09:13 AM (IST)

ਅੰਮ੍ਰਿਤਸਰ (ਸੰਜੀਵ) : ਲੋਕ ਸਭਾ ਸੀਟ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਵਿਖੇ ਆਪਣੀ ਵੋਟ ਪਾਈ ਹੈ। ਦੱਸ ਦੇਈਏ ਕਿ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦਾ ਭਾਜਪਾ ਉਮੀਦਵਾਰ ਹਰਦੀਪ ਪੁਰੀ ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਰੀਵਾਲ ਨਾਲ ਮੁਕਾਬਲਾ ਹੈ।