ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਤੋਂ ਨਾਮਜ਼ਦਗੀ ਪੱਤਰ
Friday, Apr 26, 2019 - 04:09 PM (IST)
ਸੰਗਰੂਰ (ਬੇਦੀ) : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਲੋਕ ਸਭਾ ਹਲਕਾ ਸੰਗਰੂਰ ਤੋਂ ਜ਼ਿਲਾ ਚੋਣ ਕਮਿਸ਼ਨ ਘਨਸ਼ਿਆਮ ਥੋਰੀ ਦੇ ਦਫਤਰ ਵਿਖੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਗਏ ਹਨ। ਸਿਮਰਨਜੀਤ ਸਿੰਘ ਮਾਨ ਇਕ ਵੱਡੇ ਕਾਫਲੇ ਨਾਲ ਜ਼ਿਲਾ ਚੋਣ ਕਮਿਸ਼ਨਰ ਦੇ ਦਫਤਰ ਪਹੁੰਚੇ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ।