ਅੰਮ੍ਰਿਤਸਰ 'ਚ ਹਥਿਆਰਾਂ ਦੇ ਬਲ 'ਤੇ ਲੁੱਟ ਦੀ ਵਾਰਦਾਤ, CCTV 'ਚ ਕੈਦ ਹੋਈ ਸਾਰੀ ਘਟਨਾ (ਵੀਡੀਓ)

Saturday, Oct 15, 2022 - 02:33 PM (IST)

ਅੰਮ੍ਰਿਤਸਰ 'ਚ ਹਥਿਆਰਾਂ ਦੇ ਬਲ 'ਤੇ ਲੁੱਟ ਦੀ ਵਾਰਦਾਤ, CCTV 'ਚ ਕੈਦ ਹੋਈ ਸਾਰੀ ਘਟਨਾ (ਵੀਡੀਓ)

ਅੰਮ੍ਰਿਤਸਰ (ਸਾਗਰ) : ਸਥਾਨਕ ਜੰਡਿਆਲਾ ਗੁਰੂ ਨਜ਼ਦੀਕ ਮੱਲੀਆਂ ਰੋਡ 'ਤੇ ਇਕ ਪੈਟਰੋਲ ਪੰਪ 'ਤੇ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ 2 ਨਕਾਬਪੋਸ਼ ਮੁੰਡਿਆਂ ਨੇ ਬੀਤੀ ਰਾਤ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਹ ਲੁਟੇਰੇ ਹੱਥਾਂ 'ਚ ਹਥਿਆਰ ਲੈ ਕੇ ਆਏ ਸਨ।

ਇਹ ਵੀ ਪੜ੍ਹੋ : ਅਦਾਲਤ ਨੇ AIG ਆਸ਼ੀਸ਼ ਕਪੂਰ ਦਾ ਪੁਲਸ ਰਿਮਾਂਡ 17 ਅਕਤੂਬਰ ਤੱਕ ਵਧਾਇਆ

 

ਹਥਿਆਰਾਂ ਦੀ ਨੋਕ 'ਤੇ ਲੁਟੇਰੇ 90 ਹਜ਼ਾਰ ਦੇ ਕਰੀਬ ਨਕਦੀ ਲੈ ਕੇ ਫ਼ਰਾਰ ਹੋ ਗਏ। ਲੁੱਟ ਦੀ ਇਹ ਸਾਰੀ ਵਾਰਦਾਤ ਸੀ. ਸੀ. ਟੀ. ਵੀ. ਫੁਟੇਜ 'ਚ ਕੈਦ ਹੋ ਗਈਆਂ ਹਨ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 
ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ਕੈਂਪਸ 'ਚ ਮੁੰਡਿਆਂ ਦੇ ਹੋਸਟਲ 'ਚ ਚੱਲੀ ਗੋਲੀ, ਮੌਕੇ 'ਤੇ ਪੁੱਜੀ ਪੁਲਸ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News