ਲੁਧਿਆਣਾ ''ਚ ਮਨੀ ਐਕਸਚੇਂਜਰ ਦੀ ਦੁਕਾਨ ''ਤੇ ਵੱਡੀ ਲੁੱਟ, CCTV ''ਚ ਕੈਦ ਹੋਏ ਲੁਟੇਰੇ

Monday, Feb 19, 2024 - 02:13 PM (IST)

ਲੁਧਿਆਣਾ ''ਚ ਮਨੀ ਐਕਸਚੇਂਜਰ ਦੀ ਦੁਕਾਨ ''ਤੇ ਵੱਡੀ ਲੁੱਟ, CCTV ''ਚ ਕੈਦ ਹੋਏ ਲੁਟੇਰੇ

ਲੁਧਿਆਣਾ (ਰਾਜ) : ਇੱਥੇ ਗਿਆਸਪੁਰਾ ਦੇ ਗੁਰੂ ਤੇਗ ਬਹਾਦਰ ਨਗਰ 'ਚ ਇਕ ਮਨੀ ਐਕਸਚੇਂਜਰ ਦੀ ਦੁਕਾਨ 'ਤੇ ਲੁੱਟ ਦੀ ਵੱਡੀ ਵਾਰਦਾਤ ਵਾਪਰੀ। ਜਾਣਕਾਰੀ ਮੁਤਾਬਕ 2 ਮੋਟਰਸਾਈਕਲ ਸਵਾਰ ਨੌਜਵਾਨ ਗੰਨ ਪੁਆਇੰਟ 'ਤੇ ਮਨੀ ਐਕਸਚੇਂਜਰ ਦੀ ਦੁਕਾਨ ਤੋਂ 1.10 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ : ਪੰਜਾਬ 'ਚ ਡਿਫਾਲਟਰ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ, ਪਾਵਰਕਾਮ ਨੇ ਜਾਰੀ ਕੀਤੇ ਸਖ਼ਤ ਹੁਕਮ

ਉਕਤ ਨੌਜਵਾਨਾਂ ਦੀ ਸਾਰੀ ਹਰਕਤ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ ਹੈ। ਫਿਲਹਾਲ ਦੁਕਾਨਦਾਰ ਨੇ ਪੁਲਸ ਕੰਟਰੋਲ ਰੂਮ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ, ਜਿਸ ਤੋਂ ਬਾਅਦ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਰੂਹ ਕੰਬਾਊ ਰੇਲ ਹਾਦਸਾ : ਅੱਧਾ ਕਿਲੋਮੀਟਰ ਤੱਕ ਖਿੱਲਰੇ ਵਿਅਕਤੀ ਦੇ ਸਰੀਰ ਦੇ ਟੁਕੜੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
 


author

Babita

Content Editor

Related News