ਪਿਆਰ ਨਾ ਚੜਿਆ ਪ੍ਰਵਾਨ ਤਾਂ ਪ੍ਰੇਮੀ ਨੇ ਚੁੱਕਿਆ ਖ਼ੌਫਨਾਕ ਕਦਮ

Thursday, Aug 20, 2020 - 10:05 AM (IST)

ਪਿਆਰ ਨਾ ਚੜਿਆ ਪ੍ਰਵਾਨ ਤਾਂ ਪ੍ਰੇਮੀ ਨੇ ਚੁੱਕਿਆ ਖ਼ੌਫਨਾਕ ਕਦਮ

ਫਾਜ਼ਿਲਕਾ (ਨਾਗਪਾਲ): ਪਿੰਡ ਚੱਕ ਪੱਖੀ ਵਿਖੇ ਵਿਆਹ ਤੋਂ ਇਨਕਾਰ ਕਰਨ 'ਤੇ ਪ੍ਰੇਮੀ ਨੇ ਆਤਮ-ਹੱਤਿਆ ਕਰ ਲਈ ਹੈ। ਫਾਜ਼ਿਲਕਾ ਉਪਮੰਡਲ ਤਹਿਤ ਥਾਣਾ ਅਰਨੀਵਾਲਾ ਪੁਲਸ ਨੇ ਪਤੀ-ਪਤਨੀ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਹੈ। ਪੁਲਸ ਨੂੰ ਕ੍ਰਿਪਾਲ ਸਿੰਘ ਵਾਸੀ ਝੋਕ ਡਿਪੂਲਾਣਾ ਢਾਣੀ ਬੁਰਜ਼ਾਂਵਾਲੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੇ ਮੁੰਡੇ ਰਮਨਦੀਪ ਸਿੰਘ ਦੀ ਇਕ ਕੁੜੀ ਨਾਲ ਗੱਲਬਾਤ ਸੀ, ਜੋ ਉਸ ਨਾਲ ਵਿਆਹ ਕਰਾਉਣਾ ਚਾਹੰਦੀ ਸੀ ਪਰ ਸਤਪਾਲ ਸਿੰਘ ਅਤੇ ਉਸ ਦੀ ਪਤਨੀ ਸ਼ੀਲਾ ਰਾਣੀ ਨਹੀਂ ਮੰਨੇ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਨ੍ਹਾਂ ਦੇ ਮੁੰਡੇ ਨੇ ਫਾਹਾ ਲਾ ਕੇ ਆਤਮ-ਹੱਤਿਆ ਕਰ ਲਈ ਹੈ। ਪੁਲਸ ਨੇ ਉਕਤ ਪਤੀ ਪਤਨੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਕੋਰੋਨਾ ਪੀੜਤ 2 ਕੈਦੀ ਸਿਵਲ ਹਸਪਤਾਲ ਫਿਰੋਜ਼ਪੁਰ 'ਚੋਂ ਫਰਾਰ


author

Shyna

Content Editor

Related News