ਲੁਧਿਆਣਾ ਕੇਂਦਰੀ ਜੇਲ੍ਹ 'ਚ ਹੰਗਾਮਾ, ਅਧਿਕਾਰੀਆਂ ਨਾਲ ਭਿੜੇ ਕੈਦੀ

Saturday, Jun 13, 2020 - 02:04 PM (IST)

ਲੁਧਿਆਣਾ ਕੇਂਦਰੀ ਜੇਲ੍ਹ 'ਚ ਹੰਗਾਮਾ, ਅਧਿਕਾਰੀਆਂ ਨਾਲ ਭਿੜੇ ਕੈਦੀ

ਲੁਧਿਆਣਾ (ਵਿਜੇ) : ਲੁਧਿਆਣਾ ਕੇਂਦਰੀ ਜੇਲ੍ਹ 'ਚ ਸ਼ਨੀਵਾਰ ਨੂੰ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਜੇਲ੍ਹ 'ਚ ਬੰਦ ਕੈਦੀ ਜੇਲ੍ਹ ਅਧਿਕਾਰੀਆਂ ਨਾਲ ਹੀ ਭਿੜ ਪਏ। ਅਸਲ 'ਚ ਕੇਂਦਰੀ ਜੇਲ੍ਹ 'ਚੋਂ 3 ਮੋਬਾਇਲ ਬਰਾਮਦ ਕੀਤੇ ਗਏ ਸਨ, ਜਿਸ ਤੋਂ ਬਾਅਦ ਇਹ ਵਾਰਦਾਤ ਵਾਪਰੀ, ਫਿਲਹਾਲ ਪੁਲਸ ਇਸ ਮਾਮਲੇ ਦੀ ਜਾਂਚ 'ਚ ਜੁੱਟ ਗਈ ਹੈ। ਦੱਸ ਦੇਈਏ ਕਿ ਕੇਂਦਰੀ ਜੇਲ੍ਹ 'ਚੋਂ ਪਹਿਲਾਂ ਵੀ ਮੋਬਾਇਲ ਬਰਾਮਦ ਕੀਤੇ ਜਾਂਦੇ ਰਹੇ ਹਨ।


author

Babita

Content Editor

Related News

News Hub