ਸਿਵਲ ਹਸਪਤਾਲ ਵਿਚ ਹੰਗਾਮਾ! ਪੁਲਸ ਵੱਲੋਂ 2 ਮੁਲਜ਼ਮ ਗ੍ਰਿਫ਼ਤਾਰ
Monday, Nov 04, 2024 - 11:37 AM (IST)

ਲੁਧਿਆਣਾ (ਰਾਜ): ਸਿਵਲ ਹਸਪਤਾਲ ਵਿਚ ਹੰਗਾਮਾ ਕਰ ਕੇ ਸਰਕਾਰੀ ਡਿਊਟੀ ਵਿਚ ਅੜਿੱਕਾ ਪਾਉਣ ਵਾਲੇ 4 ਲੋਕਾਂ ਦੇ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 2 ਦੀ ਪੁਲਸ ਨੇ ਕੇਸ ਦਰਜ ਕੀਤਾ ਹੈ, ਇਨ੍ਹਾਂ ਵਿਚੋਂ 2 ਮੁਲਜ਼ਮਾਂ ਨੂੰ ਕਾਬੂ ਵੀ ਕਰ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ਦੇ ਮਸ਼ਹੂਰ ਡੇਰੇ ਨੇੜੇ ਮਚੇ ਭਾਂਬੜ! ਅੱਧੀ ਰਾਤ ਨੂੰ ਪੈ ਗਈਆਂ ਭਾਜੜਾਂ
ਜਾਣਕਾਰੀ ਮੁਤਾਬਕ ਥਾਣਾ ਡਵੀਜ਼ਨ ਨੰਬਰ 2 ਦੀ ਪੁਲਸ ਨੇ ਸੰਦੀਪ ਰਾਣਾ, ਅਮਨ ਅਭੀ, ਅਸ਼ੀਸ਼ ਕੰਸਲ ਅਤੇ ਕਰਨ ਨੂੰ ਨਾਮਜ਼ਦ ਕੀਤਾ ਹੈ। ਇਹ ਕੇਸ ਹਸਪਤਾਲ ਦੇ ਮੈਡੀਕਲ ਅਧਿਕਾਰੀ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਪੁਲਸ ਨੇ ਮੁਲਜ਼ਮ ਸੰਦੀਪ ਰਾਣਾ ਅਤੇ ਅਮਨ ਅਭੀ ਨੂੰ ਕਾਬੂ ਕਰ ਲਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8