ਪੰਜਾਬ ''ਚ ਜਾਰੀ ਕੋਰੋਨਾ ਦਾ ਕਹਿਰ, ਲੁਧਿਆਣਾ ''ਚ 25 ਨਵੇਂ ਕੇਸਾਂ ਦੀ ਹੋਈ ਪੁਸ਼ਟੀ

Friday, Jun 12, 2020 - 10:40 PM (IST)

ਪੰਜਾਬ ''ਚ ਜਾਰੀ ਕੋਰੋਨਾ ਦਾ ਕਹਿਰ, ਲੁਧਿਆਣਾ ''ਚ 25 ਨਵੇਂ ਕੇਸਾਂ ਦੀ ਹੋਈ ਪੁਸ਼ਟੀ

ਲੁਧਿਆਣਾ,(ਨਰਿੰਦਰ ਮਹੇਂਦਰੂ): ਪੰਜਾਬ 'ਚ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਹਰ ਰੋਜ਼ ਵਾਧਾ ਹੋ ਰਿਹਾ ਹੈ, ਜੋ ਕਿ ਪ੍ਰਸ਼ਾਸਨ ਤੇ ਪੰਜਾਬ ਵਾਸੀਆਂ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸੇ ਤਰ੍ਹਾਂ ਲੁਧਿਆਣਾ 'ਚ ਸ਼ੁੱਕਰਵਾਰ ਦੇਰ ਸ਼ਾਮ ਕੋਰੋਨਾ ਦੇ 25 ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।  ਇਹ ਮਰੀਜ਼ ਜ਼ਿਆਦਾਤਰ ਲੁਧਿਆਣਾ ਦੇ ਇਸਲਾਮਗੰਜ ਅਤੇ ਛਾਉਣੀ ਮੁਹੱਲੇ ਦੇ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ ਲੁਧਿਆਣਾ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 340 ਹੋ ਗਈ ਹੈ।


author

Deepak Kumar

Content Editor

Related News