ਲੁਧਿਆਣਾ ਗੈਂਗਰੇਪ ਮਾਮਲਾ : 3 ਮੁਲਜ਼ਮ 7 ਦਿਨਾਂ ਦੇ ਪੁਲਸ ਰਿਮਾਂਡ ''ਤੇ

Wednesday, Feb 13, 2019 - 07:17 PM (IST)

ਲੁਧਿਆਣਾ ਗੈਂਗਰੇਪ ਮਾਮਲਾ : 3 ਮੁਲਜ਼ਮ 7 ਦਿਨਾਂ ਦੇ ਪੁਲਸ ਰਿਮਾਂਡ ''ਤੇ

ਲੁਧਿਆਣਾ : ਬੀਤੇ ਸ਼ਨੀਵਾਰ ਰਾਤ ਲੁਧਿਆਣਾ ਦੇ ਦਾਖਾ 'ਚ ਇਕ ਲੜਕੀ ਨਾਲ ਹੋਏ ਸਮੂਹਿਕ ਜਬਰ-ਜ਼ਨਾਹ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਮੁੱਖ ਮੁਲਜ਼ਮ ਸਣੇ ਤਿੰਨ ਦੋਸ਼ੀਆਂ ਨੂੰ ਬੁੱਧਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ 7 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ। ਇਸ ਮਾਮਲੇ ਵਿਚ ਅਜੇ ਵੀ 8 ਮੁਲਜ਼ਮ ਪੁਲਸ ਦੀ ਗ੍ਰਿਫਤ 'ਚੋਂ ਬਾਹਰ ਹਨ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।


author

Gurminder Singh

Content Editor

Related News