ਕੇਂਦਰੀ ਜੇਲ੍ਹ ''ਚੋਂ ਬਰਾਮਦ ਹੋਇਆ ਮੋਬਾਈਲਾਂ ਦਾ ਜ਼ਖ਼ੀਰਾ
Tuesday, Jun 10, 2025 - 03:32 PM (IST)

ਲੁਧਿਆਣਾ (ਸਿਆਲ): ਕੇਂਦਰੀ ਜੇਲ੍ਹ ਦੀ ਸੁਰੱਖਿਆ ਕਾਰਜ ਪ੍ਰਣਾਲੀ ਇਕ ਵਾਰ ਫ਼ਿਰ ਸ਼ੱਕ ਦੇ ਘੇਰੇ ਵਿਚ ਆ ਗਈ ਹੈ। ਚੈਕਿੰਗ ਦੌਰਾਨ 10 ਕੈਦੀਆਂ ਤੋਂ 12 ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਪੁਲਸ ਨੇ ਪ੍ਰਿਜ਼ਨ ਐਕਟ ਦੀ ਧਾਰਾ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਕਾਂਗਰਸ ਨੇ ਖਿੱਚੀ 2027 ਚੋਣਾਂ ਦੀ ਤਿਆਰੀ! 117 ਲੀਡਰਾਂ ਦੀ List ਜਾਰੀ, ਸੌਂਪੀ ਅਹਿਮ ਜ਼ਿੰਮੇਵਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8