ਮਨਪ੍ਰੀਤ ਸਿੰਘ ਬਾਦਲ ਨੇ ਲੁਧਿਆਣਾ ''ਚ ਲਹਿਰਾਇਆ ਝੰਡਾ

Friday, Jan 26, 2018 - 10:18 AM (IST)

ਮਨਪ੍ਰੀਤ ਸਿੰਘ ਬਾਦਲ ਨੇ ਲੁਧਿਆਣਾ ''ਚ ਲਹਿਰਾਇਆ ਝੰਡਾ

ਲੁਧਿਆਣਾ - 69ਵੇਂ ਗਣਤੰਤਰ ਦਿਵਸ ਦੇ ਮੌਕੇ 'ਤੇ ਮਨਪ੍ਰੀਤ ਸਿੰਘ ਬਾਦਲ ਨੇ ਸ਼ੁੱਕਰਵਾਰ ਗੁਰੂ ਨਾਨਕ ਸਟੇਡੀਅਮ 'ਚ ਝੰਡਾ ਲਹਿਰਾ ਕੇ ਦੇਸ਼ ਵਾਸੀਆਂ ਨੂੰ ਇਸ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ।


Related News