ਤਹਿਸੀਲਦਾਰਾਂ ਦੀ ਹੜਤਾਲ ਕਾਰਨ ਲੁਧਿਆਣਾ ਦੇ ਰਜਿਸਟਰਾਰ ਦਫ਼ਤਰ ''ਚ ਪਸਰੀ ਸੁੰਨ
Monday, Mar 03, 2025 - 03:29 PM (IST)

ਲੁਧਿਆਣਾ (ਅਨਿਲ): ਲੁਧਿਆਣਾ ਦੇ ਪੱਛਮੀ ਤਹਿਸੀਲ ਵਿਚ ਤਾਇਨਾਤ ਤਹਿਸੀਲਦਾਰ ਜਗਸੀਰ ਸਿੰਘ 'ਤੇ ਵਿਜੀਲੈਂਸ ਵਿਭਾਗ ਵੱਲੋਂ ਦਰਜ ਕੀਤੇ ਗਏ ਮਾਮਲੇ ਦੇ ਵਿਰੋਧ ਵਿਚ ਪੰਜਾਬ ਦੇ ਸਾਰੇ ਤਹਿਸੀਲਦਾਰਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਫ਼ਿਰ ਪੈਣਗੇ ਗੜੇ! ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ Alert
ਇਸ ਕਾਰਨ ਅੱਜ ਲੁਧਿਆਣਾ ਦੇ ਟ੍ਰਾਂਸਪੋਰਟ ਨਗਰ ਸਥਿਤ ਪੂਰੀ ਸਬ-ਰਜਿਸਟਰਾਰ ਦਫ਼ਤਰ ਵਿਚ ਹੜਤਾਲ ਦੇ ਚਲਦਿਆਂ ਤਹਿਸੀਲਦਾਰ ਦੇ ਡਿਊਟੀ 'ਤੇ ਨਾ ਆਉਣ ਕਾਰਨ ਪੂਰੀ ਸਬ-ਰਜਿਸਟਰਾਰ ਦਫ਼ਤਰ ਸੁੰਨਾ ਪਿਆ ਰਿਹਾ ਤੇ ਤਹਿਸੀਲ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਰਜਿਸਟਰੀ ਨਹੀਂ ਹੋ ਪਾ ਰਹੀ।
ਇਸ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8