ਲੁਧਿਆਣਾ ''ਚ ਵੋਟਾਂ ਦੀ ਗਿਣਤੀ ਦੇ 15 ਰਾਊਂਡ ਪੂਰੇ, ਜਾਣੋ ਕੌਣ ਕਰ ਰਿਹੈ ''ਲੀਡ''

05/23/2019 11:41:20 AM

ਲੁਧਿਆਣਾ : ਲੁਧਿਆਣਾ ਲੋਕ ਸਭਾ ਸੀਟ 'ਤੇ ਵੋਟਾਂ ਦੀ ਗਿਣਤੀ ਦੇ 15 ਰਾਊਂਡ ਪੂਰੇ ਹੋ ਚੁੱਕੇ ਹਨ, ਜਿਸ ਦੌਰਾਨ ਕਾਂਗਰਸ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਲੀਡ ਕਰ ਰਹੇ ਹਨ। ਦੂਜੇ ਨੰਬਰ 'ਤੇ ਪੀ. ਡੀ. ਏ. ਉਮੀਦਵਾਰ ਸਿਮਰਜੀਤ ਸਿੰਘ ਬੈਂਸ ਚੱਲ ਰਹੇ ਹਨ, ਜਦੋਂ ਕਿ ਅਕਾਲੀ-ਭਾਜਪਾ ਦੇ ਮਹੇਸ਼ ਇੰਦਰ ਗਰੇਵਾਲ ਤੀਜੇ ਨੰਬਰ 'ਤੇ ਹਨ। ਰਵਨੀਤ ਸਿੰਘ ਬਿੱਟੂ ਨੂੰ ਹੁÎਣ ਤੱਕ 210491 ਵੋਟਾਂ ਹਾਸਲ ਹੋ ਚੁੱਕੀਆਂ ਹਨ, ਜਦੋਂ ਕਿ ਸਿਮਰਜੀਤ ਬੈਂਸ 171439 ਵੋਟਾਂ ਨਾਲ ਦੂਜੇ ਨੰਬਰ 'ਤੇ ਹਨ। ਅਕਾਲੀ-ਭਾਜਪਾ ਉਮੀਦਵਾਰ ਮਹੇਸ਼ ਇੰਦਰ ਗਰੇਵਾਲ ਨੂੰ 163124 ਵੋਟਾਂ ਹਾਸਲ ਹੋਈਆਂ ਹਨ। 

Babita

This news is Content Editor Babita