ਘੁਮਾਰਮੰਡੀ ''ਚ 3 ਦੁਕਾਨਾਂ ''ਤੇ ਹੋਈ ਚੋਰੀ
Saturday, Jan 18, 2025 - 02:37 PM (IST)
ਲੁਧਿਆਣਾ (ਰਾਜ): ਘੁਮਾਰਮੰਡੀ ਚੋਰਾਂ ਨੇ ਦੇਰ ਰਾਤ 3 ਦੁਕਾਨਾਂ ਨੂੰ ਆਪਣਾ ਨਿਸ਼ਾਨਾ ਬਣਾਇਆ। ਚੋਰਾਂ ਨੇ 2 ਮੈਡੀਕਲ ਸਟੋਰ ਤੇ ਇਕ ਹੇਅਰ ਡ੍ਰੈਸਰ ਦੀ ਦੁਕਾਨ ਤੋਂ ਕੈਸ਼ ਅਤੇ ਹੋਰ ਸਾਮਾਨ ਚੋਰੀ ਕਰ ਲਿਆ। ਸੂਚਨਾ ਮਗਰੋਂ ਥਾਣਾ ਡਵੀਜ਼ਨ ਨੰਬਰ 8 ਦੇ ਅਧੀਨ ਪੈਂਦੀ ਚੋਕੀ ਘੁਮਾਰਮੰਡੀ ਦੀ ਪੁਲਸ ਮੌਕੇ 'ਤੇ ਪਹੁੰਚੀ। ਪੁਲਸ ਨੇ ਕੇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਨਹੀਂ ਸਗੋਂ ਇਸ ਦਿਨ ਪਵੇਗਾ ਮੀਂਹ! ਹੋ ਗਈ ਭਵਿੱਖਬਾਣੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8