ਲੁਧਿਆਣਾ ਸਿਟੀ ਸੈਂਟਰ ਘੋਟਾਲਾ : ਕੈਪਟਨ ਸਮੇਤ 31 ਲੋਕਾਂ ਨੂੰ ਨੋਟਿਸ ਜਾਰੀ
Thursday, Dec 06, 2018 - 12:00 PM (IST)

ਚੰਡੀਗੜ੍ਹ : ਲੁਧਿਆਣਾ ਸਿਟੀ ਸੈਂਟਰ ਘੋਟਾਲਾ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ 31 ਲੋਕਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਦੁਪਹਿਰ ਨੂੰ 2 ਵਜੇ ਹੋਣੀ ਹੈ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਨਿਜੀ ਤੌਰ 'ਤੇ ਨੋਟਿਸ ਜਾਰੀ ਕੀਤਾ ਗਿਆ ਹੈ।