ਪੰਜਾਬ ''ਚ PRTC ਦੀ ਬੱਸ ਦਾ ਵੱਡਾ ACCIDENT, ਤੁੰਨ-ਤੁੰਨ ਕੇ ਭਰੀਆਂ ਸੀ ਸਵਾਰੀਆਂ

Thursday, Sep 11, 2025 - 10:17 AM (IST)

ਪੰਜਾਬ ''ਚ PRTC ਦੀ ਬੱਸ ਦਾ ਵੱਡਾ ACCIDENT, ਤੁੰਨ-ਤੁੰਨ ਕੇ ਭਰੀਆਂ ਸੀ ਸਵਾਰੀਆਂ

ਨਾਭਾ (ਰਾਹੁਲ) : ਨਾਭਾ ਬਲਾਕ ਦੇ ਪਿੰਡ ਫਰੀਦਪੁਰ ਵਿਖੇ ਉਸ ਸਮੇਂ ਵੱਡਾ ਹਾਦਸਾ ਵਾਪਰਿਆ, ਜਦੋਂ ਪੀ. ਆਰ. ਟੀ. ਸੀ. ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਜਾਣਕਾਰੀ ਮੁਤਾਬਕ ਬੱਸ 'ਚ ਕਰੀਬ 140 ਸਵਾਰੀਆਂ ਸਵਾਰ ਸਨ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੂੰ ਅਦਾਲਤ ਵਲੋਂ ਵੱਡੀ ਰਾਹਤ, ਸੁਣਾਇਆ ਗਿਆ ਆਹ ਫ਼ੈਸਲਾ

ਬੱਸ ਜ਼ਿਆਦਾ ਭਰੀ ਹੋਣ ਕਾਰਨ ਅਚਾਨਕ ਇਸ ਦੀਆਂ ਕਮਾਣੀਆਂ ਟੁੱਟ ਗਈਆਂ ਅਤੇ ਬੱਸ ਬੇਕਾਬੂ ਹੋ ਗਈ। ਇਸ ਤੋਂ ਬਾਅਦ ਆਪਣਾ ਸੁਤੰਲਨ ਗੁਆਉਂਦੇ ਹੋਏ ਬੱਸ ਸਾਹਮਣੇ ਇਕ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਦਰੱਖਤ ਵੀ ਟੁੱਟ ਗਿਆ।

ਇਹ ਵੀ ਪੜ੍ਹੋ : ਰਜਿਸਟਰੀਆਂ ਕਰਾਉਣ ਵਾਲਿਆਂ ਲਈ ਅਹਿਮ ਖ਼ਬਰ, ਤੁਸੀਂ ਵੀ ਪੜ੍ਹੋ ਕੀ ਹੈ ਪੂਰਾ ਮਾਮਲਾ

ਇਸ ਹਾਦਸੇ ਦੌਰਾਨ ਬੱਸ 'ਚ ਸਵਾਰ ਕਈ ਸਵਾਰੀਆਂ ਗੰਭੀਰ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਭਾਦਸੋਂ ਦੇ ਸਰਕਾਰੀ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਾਇਆ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8 

 


author

Babita

Content Editor

Related News