ਪੰਜਾਬ ਦੇ ਨੈਸ਼ਨਲ ਹਾਈਵੇਅ ’ਤੇ ਵੱਡਾ ਹਾਦਸਾ, 4 ਲੋਕਾਂ ਦੀ ਮੌਤ, ਸੜਕ 'ਤੇ ਵਿਛੀਆਂ ਲਾਸ਼ਾਂ
Tuesday, Feb 03, 2026 - 11:06 AM (IST)
ਮੁਕੇਰੀਆਂ (ਝਾਵਰ)- ਮੁਕੇਰੀਆਂ ਦੇ ਦਿੱਲੀ-ਜੰਮੂ ਹਾਈਵੇਅ ’ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਤੇਜ਼ ਰਫ਼ਤਾਰ ਕਾਰ ਨੇ ਸਕੂਟੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਕੱਢ ਦਿਓ ਪਿੰਡੋਂ ਬਾਹਰ, ਪਿੰਡ 'ਚ ਹੀ ਵਿਆਹ ਕਰਵਾਉਣ ਵਾਲੇ ਮੁੰਡਾ-ਕੁੜੀ ਖਿਲਾਫ ਪੰਚਾਇਤ ਨੇ ਪਾਇਆ ਮਤਾ
ਜਾਣਕਾਰੀ ਮੁਤਾਬਕ ਧੁੰਦ ਕਾਰਨ ਵਿਜ਼ੀਬਿਲਿਟੀ ਘੱਟ ਹੋਣ ਕਾਰਨ ਇਹ ਦਰਦਨਾਕ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਦੋਵਾਂ ਵਾਹਨਾਂ ਦੇ ਪਰਖੱਚੇ ਵੀ ਉੱਡ ਗਏ। ਮ੍ਰਿਤਕਾਂ ਦੀ ਪਹਿਚਾਣ ਸਬੰਧੀ ਜਾਣਕਾਰੀ ਪੁਲਸ ਵੱਲੋਂ ਇਕੱਠੀ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਲਾਸ਼ਾਂ ਨੂੰ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਸੋਸ਼ਲ ਮੀਡੀਆ ’ਤੇ AI ਰਾਹੀਂ ਸਿੱਖ ਵਿਰੋਧੀ ਪ੍ਰਚਾਰ ਰੋਕਣ ਲਈ SGPC ਨੇ ਬਣਾਈ ਕਮੇਟੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
