ਜਲੰਧਰ-ਪਠਾਨਕੋਟ ਹਾਈਵੇਅ ''ਤੇ ਵੱਡਾ ਹਾਦਸਾ, ਪੰਜਾਬ ਰੋਡਵੇਜ਼ ਬੱਸ ਦੀ ਟਰੱਕ ਨਾਲ ਜ਼ਬਰਦਸਤ ਟੱਕਰ
Thursday, Sep 19, 2024 - 06:57 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਮੋਮੀ)- ਜਲੰਧਰ-ਪਠਾਨਕੋਟ ਹਾਈਵੇਅ 'ਤੇ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ-ਪਠਾਨਕੋਟ ਹਾਈਵੇਅ 'ਤੇ ਅੱਡਾ ਖੁੱਡਾ ਨੇੜੇ ਇਕ ਮਿਕਸਚਰ ਟਰੱਕ ਤੇ ਪੰਜਬਾ ਰੋਡਵੇਜ਼ ਦੀ ਬੱਸ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ।
ਇਸ ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਵਾਹਨਾਂ ਦੇ ਪਰਖੱਚੇ ਤੱਕ ਉੱਡ ਗਏ ਅਤੇ ਮੌਕੇ ਉਤੇ ਚੀਕ-ਚਿਹਾੜਾ ਪੈ ਗਿਆ। ਇਸ ਹਾਦਸੇ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਮੌਕੇ ਉਤੇ ਜ਼ਖ਼ਮੀਆਂ ਨੂੰ ਟਾਂਡਾ ਅਤੇ ਦਸੂਹਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਇਲਾਕੇ 'ਚ ਦਿਸੇ ਸਭ ਤੋਂ ਖ਼ਤਰਨਾਕ ਜ਼ਹਿਰੀਲੇ ਸੱਪ, ਪਈਆਂ ਭਾਜੜਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ