ਦੋਰਾਂਗਲਾ ਪੁਲਸ ਦੀ ਵੱਡੀ ਕਾਰਵਾਈ, ਨਸ਼ੀਲੀਆਂ ਗੋਲੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
Thursday, Sep 18, 2025 - 02:53 AM (IST)

ਦੋਰਾਂਗਲਾ (ਨੰਦਾ) : ਦੋਰਾਂਗਲਾ ਪੁਲਸ ਦੀ ਟੀਮ ਨੇ ਕਠਿਆਲੀ ਦੇ ਰਹਿਣ ਵਾਲੇ ਇਕ ਵਿਅਕਤੀ ਜਗਦੀਪ ਸਿੰਘ ਤੋਂ 46 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਸ ਨੇ ਉਸ ਵਿਰੁੱਧ ਧਾਰਾ 22, 61 ਅਤੇ 85 ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਨੇ ਇਹ ਨਸ਼ੀਲੀਆਂ ਗੋਲੀਆਂ ਕਿੱਥੋਂ ਲਿਆਂਦੀਆਂ ਸਨ, ਇਸ ਬਾਰੇ ਪੁਲਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8