ਵੱਡਾ ਪ੍ਰਬੰਧਕੀ ਫੇਰਬਦਲ! 52 ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

Wednesday, Apr 08, 2026 - 07:26 PM (IST)

ਵੱਡਾ ਪ੍ਰਬੰਧਕੀ ਫੇਰਬਦਲ! 52 ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ

ਚੰਡੀਗੜ੍ਹ (ਅਨਿਲ) : ਮਾਲ, ਪੁਨਰਵਾਸ ਤੇ ਆਫਤ ਪ੍ਰਬੰਧਨ ਵਿਭਾਗ ਵੱਲੋਂ ਪ੍ਰਬੰਧਕੀ ਪੱਖ ਨੂੰ ਮੁੱਖ ਰੱਖਦਿਆਂ ਸੂਬੇ ਵਿੱਚ ਨਾਇਬ ਤਹਿਸੀਲਦਾਰਾਂ ਦਾ ਵੱਡਾ ਫੇਰਬਦਲ ਕੀਤਾ ਗਿਆ ਹੈ। ਤਾਜ਼ਾ ਹੁਕਮਾਂ ਅਨੁਸਾਰ 52 ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਤੁਰੰਤ ਪ੍ਰਭਾਵ ਨਾਲ ਕੀਤੀਆਂ ਗਈਆਂ ਹਨ। ਇਨ੍ਹਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ...

PunjabKesari

PunjabKesari

PunjabKesari


author

Baljit Singh

Content Editor

Related News