ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, SHO ਦੇ ਹੋਏ ਤਬਾਦਲੇ
Tuesday, May 16, 2023 - 05:24 PM (IST)

ਜਲੰਧਰ : ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ ਲਗਾਤਾਰ ਜਾਰੀ ਹੈ। ਇਸ ਦੌਰਾਨ ਜਲੰਧਰ ਪੁਲਸ ਦੇ 19 ਐੱਸ.ਐੱਚ.ਓ. ਦਾ ਤਬਾਦਲਾ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ: