ਪੰਜਾਬ ''ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਤੇ ਇੱਕ PCS ਅਧਿਕਾਰੀ ਦਾ ਤਬਾਦਲਾ, 8 DC ਬਦਲੇ
Friday, Sep 13, 2024 - 08:27 AM (IST)

ਬਿਊਰੋ- ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਦੱਸ ਦੇਈਏ ਕਿ 38 IAS ਅਤੇ ਇੱਕ PCS ਅਧਿਕਾਰੀ ਦਾ ਤਬਾਦਲਾ ਕੀਤਾ ਗਿਆ ਹੈ। ਇਸ ਦੇ ਨਾਲ ਹੀ 8 DC ਵੀ ਬਦਲੇ ਗਏ ਹਨ। ਜਿਨ੍ਹਾਂ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ ਉਨ੍ਹਾਂ ਦਾ ਵੇਰਵਾ ਇਸ ਪ੍ਰਕਾਰ ਹੈ :-