ਪੰਜਾਬ ''ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, DSP ਰੈਂਕ ਦੇ ਅਧਿਕਾਰੀ ਬਦਲੇ, ਪੜ੍ਹੋ ਪੂਰੀ LIST
Saturday, Sep 06, 2025 - 02:02 PM (IST)

ਚੰਡੀਗੜ੍ਹ (ਵੈੱਬ ਡੈਸਕ, ਅੰਕੁਰ) : ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ ਪੰਜਾਬ ਪੁਲਸ ਦੇ ਡੀ. ਐੱਸ. ਪੀ. ਰੈਂਕ ਦੇ 5 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਤਬਾਦਲਿਆਂ ਦੇ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ! ਜਾਰੀ ਕੀਤੀ ਗਈ ਨੋਟੀਫਿਕੇਸ਼ਨ
ਜਿਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਉਨ੍ਹਾਂ 'ਚ ਜਗਜੀਤ ਸਿੰਘ, ਸੁਖਬੀਰ ਸਿੰਘ, ਗੁਰਿੰਦਰਪਾਲ ਸਿੰਘ ਨਾਗਰਾ, ਮਨਿੰਦਰਪਾਲ ਸਿੰਘ ਅਤੇ ਗੁਰਬਿੰਦਰ ਸਿੰਘ ਸ਼ਾਮਲ ਹਨ। ਇਨ੍ਹਾਂ ਅਧਿਕਾਰੀਆਂ ਦੇ ਤਬਾਦਲੇ ਦੀ ਪੂਰੀ ਸੂਚੀ ਇਸ ਤਰ੍ਹਾਂ ਹੈ-
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਨੂੰ ਲੈ ਕੇ ਵੱਡੀ ਖ਼ਬਰ, ਨਵੀਂ UPDATE ਆਈ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8