ਪੰਜਾਬ ''ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ ਦੇ ਤਬਾਦਲੇ
Tuesday, Nov 03, 2026 - 06:06 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 5 ਆਈ. ਏ. ਐੱਸ. ਅਫਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਮੁੱਖ ਸਕੱਤਰ ਕੇਏਪੀ ਸਿਨ੍ਹਹਾ ਵੱਲੋਂ ਜਾਰੀ ਹੁਕਮਾਂ ਵਿਚ ਆਖਿਆ ਗਿਆ ਹੈ ਕਿ ਸਾਰੇ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਨਵੀਂਆਂ ਜ਼ਿੰਮੇਵਾਰੀਆਂ ਸੌਂਪੀਆਂ ਜਾਂਦੀਆਂ ਹਨ। ਤਬਾਦਲਿਆਂ ਦੀ ਪੂਰੀ ਸੂਚੀ ਹੇਠਾਂ ਖ਼ਬਰ ਵਿਚ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM ਚਿਹਰਾ, ਮੋਦੀ ਕਰਨਗੇ ਵੱਡੀ ਰੈਲੀ


ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
