ਪੰਜਾਬ ’ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 32 IAS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਲਿਸਟ
Saturday, Apr 16, 2022 - 05:27 PM (IST)

ਜਲੰਧਰ (ਜਸਪ੍ਰੀਤ) : ਪੰਜਾਬ ਸਰਕਾਰ ’ਚ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਸੱਤਾ ’ਚ ਆਉਂਦਿਆਂ ਹੀ ‘ਆਪ’ ਸਰਕਾਰ ਨੇ ਪੁਲਸ ਤੇ ਹੋਰ ਪ੍ਰਸ਼ਾਸਨਿਕ ਹਲਕਿਆਂ ’ਚ ਕਾਫ਼ੀ ਫੇਰਬਦਲ ਕੀਤਾ ਹੈ। ਇਸੇ ਤਹਿਤ ਅੱਜ ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਇਸ ਦੌਰਾਨ 32 ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ ਹੋਏ ਹਨ। ਜਾਰੀ ਲਿਸਟ ਹੇਠ ਲਿਖੇ ਅਨੁਸਾਰ ਹੈ :-
ਇਹ ਵੀ ਪੜ੍ਹੋ : ਰਾਜਾ ਵੜਿੰਗ ਸਮੇਤ ਕਾਂਗਰਸੀ ਲੀਡਰਸ਼ਿਪ ਪਹੁੰਚੀ ਜਲੰਧਰ, ਸਿੱਧੂ ਤੇ ਪਰਗਟ ਸਿੰਘ ਰਹੇ ਗ਼ੈਰ-ਹਾਜ਼ਰ